1 Kings 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਨ-ਹਦਦ ਅਰਾਮ ਦਾ ਪਾਤਸ਼ਾਹ ਸੀ। ਉਸ ਨੇ ਆਪਣੀ ਸਾਰੀ ਸੈਨਾ ਇਕੱਠੀ ਕੀਤੀ। ਉਸ ਨਾਲ 32 ਰਾਜੇ ਉਸ ਸੰਗ ਸਨ, ਜਿਨ੍ਹਾਂ ਕੋਲ ਘੋੜੇ ਅਤੇ ਰੱਥ ਵੀ ਸਨ। ਉਨ੍ਹਾਂ ਸਾਮਰਿਯਾ ਤੇ ਹਮਲਾ ਕੀਤਾ ਅਤੇ ਉਸ ਦੇ ਵਿਰੁੱਧ ਲੜੇ।
Punjabi Bible 2016 - ਪਵਿੱਤਰ ਬਾਈਬਲ O.V.
ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਜੁੱਧ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।