1 Kings 20:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਵਾਬ ’ਚ ਰਾਜੇ ਆਹਾਬ ਨੇ ਆਖਿਆ, “ਬਨ-ਹਦਦ ਨੂੰ ਆਖੋ ਕਿ ਸਿਪਾਹੀ ਜੰਗ ਤੋਂ ਬਾਅਦ ਸ਼ੇਖੀ ਮਾਰਦੇ ਹਨ ਪਹਿਲਾਂ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ, ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿੰਨਾ ਹੰਕਾਰ ਨਾ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਉਸ ਨੂੰ ਆਖੋ ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿਨ੍ਹਾਂ ਹੰਕਾਰ ਨਾ ਕਰੇ।