1 Kings 20:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਨੇ ਆਖਿਆ, “ਕਿਸ ਦੇ ਰਾਹੀਂ ਤੂੰ ਉਨ੍ਹਾਂ ਨੂੰ ਹਰਾਵੇਂਗਾ?” ਨਬੀ ਨੇ ਜਵਾਬ ਦਿੱਤਾ, “ਯਹੋਵਾਹ ਇਉਂ ਫ਼ਰਮਾਉਂਦਾ ਹੈ, ਸਰਕਾਰੀ ਅਫ਼ਸਰਾਂ ਦੇ ਜਵਾਨ ਸਹਾਇਕਾਂ ਰਾਹੀਂ।” ਤਾਂ ਫ਼ਿਰ ਉਸ ਨੇ ਪੁੱਛਿਆ, “ਕੌਣ ਮੁੱਖ ਸੈਨਾ ਨੂੰ ਹੁਕਮ ਦੇਵੇਗਾ ਅਤੇ ਯੁੱਧ ਕਰੇਗਾ?” ਨਬੀ ਨੇ ਕਿਹਾ, “ਤੂੰ ਜੰਗ ਸ਼ੁਰੂ ਕਰੇਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਹਾਬ ਨੇ ਪੁੱਛਿਆ, ਕਿਹ ਦੇ ਰਾਹੀਂ? ਉਸ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ, ਤੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਹਾਬ ਨੇ ਪੁੱਛਿਆ, ਕਿਸ ਦੇ ਰਾਹੀਂ? ਉਸ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੇ ਰਾਹੀਂ। ਤਾਂ ਫੇਰ ਉਸ ਪੁੱਛਿਆ, ਲੜਾਈ ਕੌਣ ਸ਼ੁਰੂ ਕਰੇ? ਉਸ ਆਖਿਆ ਤੂੰ।