1 Kings 20:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਨੇ ਜਵਾਨ ਮਦਦਗਾਰ ਜਿਹੜੇ ਸਰਕਾਰੀ ਅਫ਼ਸਰ ਸਨ ਉਨ੍ਹਾਂ ਨੂੰ ਇਕੱਠਿਆਂ ਕੀਤਾ। ਇਹ 232 ਨੌਜੁਆਨ ਸਨ। ਫ਼ਿਰ ਪਾਤਸ਼ਾਹ ਨੇ ਇਸਰਾਏਲ ਦੀ ਸਾਰੀ ਸੈਨਾ ਨੂੰ ਇੱਕਤਰ ਕੀਤਾ ਜੋ ਕਿ ਕੁਲ ਸੰਖਿਆ ਵਿੱਚ 7,000 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਓਹ ਦੋ ਸੌ ਬੱਤੀ ਸਨ। ਏਹ ਦੇਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਰ ਓਹ ਸੱਤ ਹਜ਼ਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।