1 Kings 20:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੌਜੁਆਨਾਂ ਨੇ ਪਹਿਲਾਂ ਹਮਲਾ ਸ਼ੁਰੂ ਕੀਤਾ ਤਾਂ ਬਨ-ਹਦਦ ਪਾਤਸ਼ਾਹ ਨੇ ਆਦਮੀਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿਕਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਘੱਲੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਪਹਿਲਾਂ ਨਿੱਕਲੇ ਅਤੇ ਬਨ-ਹਦਦ ਨੇ ਆਦਮੀ ਭੇਜੇ ਅਤੇ ਉਨ੍ਹਾਂ ਨੇ ਉਸ ਨੂੰ ਦੱਸਿਆ ਕਿ ਮਨੁੱਖ ਸਾਮਰਿਯਾ ਤੋਂ ਨਿੱਕਲੇ ਹਨ।