1 Kings 20:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਪਾਤਸ਼ਾਹ ਦੇ ਨੌਜੁਆਨ ਸਰਦਾਰ ਇਸ ਜੰਗ ਦੇ ਆਗੂ ਸਨ ਜਿਨ੍ਹਾਂ ਦੇ ਇਸਰਾਏਲੀ ਲੋਕ ਮਗਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਇਹ ਜੋ ਸੂਬਿਆਂ ਦੇ ਸਰਦਾਰਾਂ ਦੇ ਜੁਆਨ ਸਨ ਸ਼ਹਿਰ ਤੋਂ ਉਸ ਫੌਜ ਸਣੇ ਜੋ ਉਨ੍ਹਾਂ ਦੇ ਪਿੱਛੇ ਸੀ ਨਿੱਕਲੇ।