1 Kings 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਅੰਦਰ ਸੰਦੇਸ਼ਵਾਹਕ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਘੱਲੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਐਉਂ ਫ਼ਰਮਾਉਂਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਸ਼ਹਿਰ ਨੂੰ ਹਲਕਾਰੇ ਭੇਜੇ ਅਤੇ ਉਸ ਨੂੰ ਆਖਿਆ ਕਿ ਬਨ-ਹਦਦ ਇਸ ਤਰ੍ਹਾਂ ਆਖਦਾ ਹੈ।