1 Kings 20:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਇਸਰਾਏਲੀ ਬੰਦੇ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਜਿਸ ਨਾਲ ਅਰਾਮੀ ਲੋਕ ਭੱਜ ਨਿਕਲੇ। ਇਸਰਾਏਲੀ ਸੈਨਾ ਨੇ ਉਨ੍ਹਾਂ ਦਾ ਪਿੱਛਾ ਕੀਤਾ। ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਅਤੇ ਆਪਣੇ ਕੁਝ ਘੋੜ-ਸਵਾਰ ਸਿਪਾਹੀਆਂ ਨਾਲ ਬਚ ਨਿਕਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇੱਕ ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆ ਦੇ ਨਾਲ ਭੱਜ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇੱਕ-ਇੱਕ ਨੇ ਆਪਣੇ ਵੈਰੀ ਨੂੰ ਵੱਢ ਸੁੱਟਿਆ ਤਾਂ ਅਰਾਮੀ ਨੱਠੇ ਅਤੇ ਇਸਰਾਏਲ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਅਰਾਮ ਦਾ ਰਾਜਾ ਬਨ-ਹਦਦ ਇੱਕ ਘੋੜੇ ਉੱਤੇ ਘੋੜ ਚੜ੍ਹਿਆਂ ਦੇ ਨਾਲ ਭੱਜ ਗਿਆ।