1 Kings 20:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਫੇਰ ਨਬੀ ਅਹਾਬ ਪਾਤਸ਼ਾਹ ਕੋਲ ਗਿਆ ਅਤੇ ਕਿਹਾ, “ਅਰਾਮ ਦਾ ਪਾਤਸ਼ਾਹ ਬਨ-ਹਦਦ ਅਹਾਲੀ ਬਹਾਰ ਫ਼ਿਰ ਤੇਰੇ ਉੱਪਰ ਹਮਲਾ ਕਰਨ ਲਈ ਆਵੇਗਾ ਇਸ ਲਈ ਤੈਨੂੰ ਹੁਣ ਵਾਪਸ ਪਰਤ ਕੇ ਆਪਣੀ ਸੈਨਾ ਹੋਰ ਤਕੜੀ ਕਰਨੀ ਚਾਹੀਦੀ ਹੈ ਅਤੇ ਉਸਤੋਂ ਬਚਣ ਦੀਆਂ ਸਤਰਕ ਵਿਉਂਤਾ ਬਨਾਉਣੀਆਂ ਚਾਹੀਦੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਆਪਣੇ ਆਪ ਨੂੰ ਤਕੜਾ ਕਰ ਅਰ ਧਿਆਨ ਰੱਖ ਅਰ ਵੇਖ ਲੈ ਕਿ ਤੈਂ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਵਰਹੇ ਤੇਰੇ ਉੱਤੇ ਚੜ੍ਹਾਈ ਕਰੇਗਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ।