1 Kings 20:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਰਾਮ ਦੇ ਰਾਜੇ ਦੇ ਸੇਵਕਾਂ ਨੇ ਉਸ ਨੂੰ ਆਖਿਆ, “ਉਨ੍ਹਾਂ ਦਾ ਦੇਵਤਾ, ਪਰਬਤਾਂ ਦਾ ਦੇਵਤਾ ਹੈ, ਇਸੇ ਲਈ ਉਹ ਸਾਡੇ ਨਾਲੋਂ ਵੱਧ ਤਕੜੇ ਹਨ ਕਿਉਂ ਜੋ ਅਸੀਂ ਪਹਾੜੀ ਖੇਤਰ ਵਿੱਚ ਉਨ੍ਹਾਂ ਨਾਲ ਲੜੇ ਹਾਂ, ਇਸ ਲਈ ਉਹ ਸਾਡੇ ਖਿਲਾਫ਼ ਜਿੱਤ ਗਏ। ਸਾਨੂੰ ਉਨ੍ਹਾਂ ਨਾਲ ਪੱਧਰੇ ਮੈਦਾਨ ਵਿੱਚ ਲੜਨਾ ਚਾਹੀਦਾ ਹੈ, ਫ਼ਿਰ ਜਿੱਤ ਅਵੱਸ਼ ਸਾਡੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸਨੂੰ ਆਖਿਆ, ਉਨ੍ਹਾਂ ਦਾ ਦਿਓਤਾ ਪਹਾੜੀ ਦਿਉਤਾ ਹੈ ਇਸੇ ਲਈ ਓਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਾਮ ਦੇ ਰਾਜੇ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਉਨ੍ਹਾਂ ਦਾ ਦੇਵਤਾ ਪਹਾੜੀ ਦੇਵਤਾ ਹੈ ਇਸੇ ਲਈ ਉਹ ਸਾਡੇ ਨਾਲੋਂ ਤਕੜੇ ਹਨ ਪਰ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜੀਏ ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ।