1 Kings 20:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਬਾਹ ਹੋਈ ਸੈਨਾ ਵਰਗੀ ਇੱਕ ਹੋਰ ਸੈਨਾ ਇਕੱਠੀ ਕਰੋ। ਉਸੇ ਤਰ੍ਹਾਂ, ਘੋੜੇ ਤੇ ਰੱਥ ਇੱਕਤਰ ਕਰੋ ਤੇ ਫ਼ਿਰ ਪੱਧਰੇ ਮੈਦਾਨ ਵਿੱਚ ਇਸਰਾਏਲੀਆਂ ਦੇ ਖਿਲਾਫ ਜੰਗ ਸ਼ੁਰੂ ਕਰੋ, ਫ਼ਿਰ ਅਸੀਂ ਜ਼ਰੂਰ ਜੇਤੂ ਹੋਵਾਂਗੇ।” ਬਨ-ਹਦਦ ਨੇ ਉਨ੍ਹਾਂ ਦੇ ਸੁਝਾਅ ਨੂੰ ਮੰਨਿਆ ਅਤੇ ਉਨ੍ਹਾਂ ਦੇ ਕਹੇ ਅਨੁਸਾਰ ਹੀ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਰ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।