1 Kings 20:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ, ਅਗਲੀ ਬਸੰਤ ਵਿੱਚ ਬਨ-ਹਦਦ ਨੇ ਅਰਾਮ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਇੱਕਤਰ ਕੀਤਾ ਅਤੇ ਇਸਰਾਏਲ ਨਾਲ ਲੜਨ ਲਈ ਸਫ਼ੋਕ ਨੂੰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਆਉਂਦੇ ਵਰਹੇ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਆਉਂਦੇ ਸਾਲ ਬਨ-ਹਦਦ ਨੇ ਅਰਾਮੀਆਂ ਨੂੰ ਗਿਣਿਆ ਅਤੇ ਅਫੇਕ ਉੱਤੇ ਚੜ੍ਹਾਈ ਕੀਤੀ ਕਿ ਇਸਰਾਏਲ ਨਾਲ ਲੜੇ।