1 Kings 20:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੋ ਉਨ੍ਹਾਂ ਨੇ ਸੱਤਾਂ ਦਿਨਾਂ ਲਈ ਇੱਕ ਦੂਜੇ ਦੇ ਸਾਹਮਣੇ ਡੇਰੇ ਲਾਏ। ਸੱਤਵੇਂ ਦਿਨ ਜੰਗ ਸ਼ੁਰੂ ਹੋ ਗਈ ਅਤੇ ਇਸਰਾਏਲੀਆਂ ਨੇ ਉਸੇ ਦਿਨ ਅਰਾਮ ਦੇ 10,000 ਪੈਦਲ ਸਿਪਾਹੀਆਂ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਐਉਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਨੇ ਇੱਕ ਦੂਜੇ ਦੇ ਸਾਹਮਣੇ ਸੱਤ ਦਿਨ ਡੇਰੇ ਲਾਈ ਰੱਖੇ ਤਾਂ ਇਸ ਤਰ੍ਹਾਂ ਹੋਇਆ ਕਿ ਸੱਤਵੇਂ ਦਿਨ ਲੜਾਈ ਜੁੱਟ ਪਈ ਅਤੇ ਇਸਰਾਏਲੀਆਂ ਨੇ ਇੱਕ ਦਿਹਾੜੀ ਵਿੱਚ ਅਰਾਮੀਆਂ ਦਾ ਇੱਕ ਲੱਖ ਪਿਆਦਾ ਵੱਢ ਸੁੱਟਿਆ।