1 Kings 20:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੰਦੇਸ਼ ਇਹ ਸੀ ਕਿ, “ਬਨ-ਹਦਦ ਆਖਦਾ ਹੈ, ‘ਤੂੰ ਆਪਣਾ ਚਾਂਦੀ-ਸੋਨਾ ਮੈਨੂੰ ਦੇ ਦੇ ਅਤੇ ਤੂੰ ਆਪਣੀਆਂ ਇਸਤ੍ਰੀਆਂ ਅਤੇ ਬੱਚੇ ਵੀ ਮੈਨੂੰ ਦੇ।’”
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤ੍ਰੀਆਂ ਅਰ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੇਰਾ ਚਾਂਦੀ ਸੋਨਾ ਮੇਰਾ ਹੈ। ਤੇਰੀਆਂ ਇਸਤਰੀਆਂ ਅਤੇ ਤੇਰੇ ਚੰਗੇ ਤੋਂ ਚੰਗੇ ਬੱਚੇ ਮੇਰੇ ਹਨ।