1 Kings 20:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਨ-ਹਦਦ ਨੇ ਉਸ ਨੂੰ ਕਿਹਾ, “ਅਹਾਬ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹੇ ਸਨ, ਮੈਂ ਤੈਨੂੰ ਵਾਪਸ ਕਰ ਦੇਵਾਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਸੱਕਦਾ ਹੈਂ ਜਿਵੇਂ ਕਿ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਕੀਤਾ ਸੀ।” ਤਦ ਅਹਾਬ ਨੇ ਆਖਿਆ, “ਮੈਂ ਤੈਨੂੰ ਤੇਰੇ ਇਕਰਾਰ ਤੇ ਆਜ਼ਾਦ ਕਰ ਦੇਵਾਂਗਾ ਜੇਕਰ ਜੋ ਕੁਝ ਵੀ ਤੂੰ ਆਖਿਆ ਕੀਤਾ ਜਾਵੇਗਾ।” ਸੋ ਦੋਨਾਂ ਪਾਤਸ਼ਾਹਾਂ ਵਿੱਚ ਸ਼ਾਂਤੀ ਦਾ ਇਕਰਾਰਨਾਮਾ ਹੋਇਆ ਅਤੇ ਅਹਾਬ ਪਾਤਸ਼ਾਹ ਨੇ ਬਨ-ਹਦਦ ਨੂੰ ਆਜ਼ਾਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਓਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸਕ ਵਿੱਚ ਬਜ਼ਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਏਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਰ ਉਸ ਨੂੰ ਛੱਡ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਉਸ ਨੂੰ ਆਖਿਆ, ਜਿਹੜੇ ਸ਼ਹਿਰ ਮੇਰੇ ਪਿਤਾ ਨੇ ਤੇਰੇ ਪਿਤਾ ਤੋਂ ਖੋਹ ਲਏ ਸਨ ਉਹ ਮੈਂ ਮੋੜ ਦਿਆਂਗਾ। ਤੂੰ ਆਪਣੇ ਲਈ ਦੰਮਿਸ਼ਕ ਵਿੱਚ ਬਜਾਰ ਬਣਾ ਲਈਂ ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿੱਚ ਬਣਾਏ ਸਨ ਤਦ ਅਹਾਬ ਨੇ ਆਖਿਆ, ਮੈਂ ਇਸ ਨੇਮ ਨਾਲ ਤੈਨੂੰ ਵਿਦਿਆ ਕਰਦਾ ਹਾਂ ਸੋ ਉਹ ਨੇ ਉਸ ਦੇ ਨਾਲ ਨੇਮ ਬੰਨ੍ਹਿਆ ਅਤੇ ਉਸ ਨੂੰ ਛੱਡ ਦਿੱਤਾ।