1 Kings 20:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਨਬੀ ਨੇ ਆਪਣਾ ਮੂੰਹ ਕੱਪੜੇ ਨਾਲ ਲਪੇਟਿਆ। ਇਉਂ ਕੋਈ ਵੀ ਉਸ ਨੂੰ ਪਛਾਣ ਨਾ ਸੱਕਿਆ ਕਿ ਉਹ ਕੌਣ ਹੈ? ਤਾਂ ਉਹ ਨਬੀ ਇਉਂ ਉੱਥੋਂ ਚੱਲਾ ਗਿਆ ਅਤੇ ਸੜਕ ਕੰਢੇ ਪਾਤਸ਼ਾਹ ਦਾ ਇੰਤਜ਼ਾਰ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖਲੋਤਾ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਨਬੀ ਪਾਤਸ਼ਾਹ ਦੀ ਉਡੀਕ ਵਿੱਚ ਰਾਹ ਕੋਲ ਜਾ ਖੜ੍ਹਾ ਹੋਇਆ ਅਤੇ ਉਹ ਨੇ ਆਪਣੀ ਪਗੜੀ ਆਪਣੀਆਂ ਅੱਖਾਂ ਉੱਤੇ ਬੰਨ੍ਹ ਕੇ ਭੇਸ ਵਟਾਇਆ।