1 Kings 20:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਹੋਰ ਕੰਮਾਂ ਵਿੱਚ ਜਦੋਂ ਰੁੱਝ ਗਿਆ ਤਾਂ ਉਹ ਆਦਮੀ ਭੱਜ ਗਿਆ।” ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, “ਤੂੰ ਆਖ ਰਿਹਾ ਹੈਂ ਕਿ ਉਸ ਆਦਮੀ ਦੇ ਭੱਜਣ ਕਾਰਣ ਤੂੰ ਆਪਣੇ-ਆਪਨੂੰ ਦੋਸ਼ੀ ਠਹਿਰਾਉਂਦਾ ਹੈਂ? ਤਾਂ ਇਸਰਾਏਲ ਦੇ ਪਾਤਸ਼ਾਹ ਨੇ ਜਵਾਬ ਦਿੱਤਾ: ਤੇਰੇ ਆਪਣੇ ਹੀ ਸ਼ਬਦ ਤੇਰੀ ਰਾਇ ਪ੍ਰਗਟ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਤੇਰਾ ਦਾਸ ਐਧਰ ਓਧਰ ਕੰਮ ਵਿੱਚ ਫੱਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੈਂ ਆਪ ਨਬੇੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਤੇਰਾ ਦਾਸ ਇੱਧਰ-ਉੱਧਰ ਕੰਮ ਵਿੱਚ ਫਸਿਆ ਹੋਇਆ ਸੀ ਤਾਂ ਉਹ ਨਿੱਕਲ ਗਿਆ। ਤਦ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਆਖਿਆ, ਇਵੇਂ ਹੀ ਤੇਰਾ ਨਬੇੜਾ ਹੋਵੇਗਾ ਜਿਵੇਂ ਤੂੰ ਆਪ ਨਬੇੜਿਆ।