1 Kings 20:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਨਬੀ ਨੇ ਆਪਣੇ ਮੂੰਹ ਤੋਂ ਕੱਪੜੇ ਨੂੰ ਉਤਾਰਿਆ ਅਤੇ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਵੇਖਿਆ। ਤਦ ਉਹ ਜਾਣ ਗਿਆ ਕਿ ਉਹ ਨਬੀਆਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਸਿਆਤਾ ਕਿ ਉਹ ਨਬੀਆਂ ਵਿੱਚੋਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਛੇਤੀ ਨਾਲ ਉਸ ਪਗੜੀ ਨੂੰ ਆਪਣੀਆਂ ਅੱਖਾਂ ਉੱਤੋਂ ਲਾਹ ਦਿੱਤਾ ਤਾਂ ਇਸਰਾਏਲ ਦੇ ਪਾਤਸ਼ਾਹ ਨੇ ਉਹ ਨੂੰ ਪਹਿਚਾਣਿਆ ਕਿ ਉਹ ਨਬੀਆਂ ਵਿੱਚੋਂ ਹੈ।