1 Kings 20:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਬੜਾ ਪਰੇਸ਼ਾਨ ਅਤੇ ਦੁੱਖੀ ਸਾਮਰਿਯਾ ਵਿੱਚ ਆਪਣੇ ਮਹਿਲ ਨੂੰ ਪਰਤ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗਰੰਜ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲ ਦਾ ਪਾਤਸ਼ਾਹ ਆਪਣੇ ਮਹਿਲ ਨੂੰ ਉਦਾਸ ਅਤੇ ਗੁੱਸੇ ਹੋ ਕੇ ਚੱਲਿਆ ਗਿਆ ਅਤੇ ਸਾਮਰਿਯਾ ਵਿੱਚ ਆਇਆ।