1 Kings 20:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸੰਦੇਸ਼ਵਾਹਕ ਅਹਾਬ ਕੋਲ ਵਾਪਸ ਆ ਅਤੇ ਆਖਿਆ, “ਬਨ-ਹਦਦ ਆਖਦਾ ਹੈ, ‘ਮੈਂ ਪਹਿਲਾਂ ਹੀ ਤੈਨੂੰ ਤੇਰੀ ਸਾਰੀ ਚਾਂਦੀ, ਸੋਨਾ, ਪਤਨੀਆਂ ਅਤੇ ਬੱਚੇ ਮੈਨੂੰ ਦੇਣ ਲਈ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਕੇ ਆਖਿਆ, ਬਨ-ਹਦਦ ਐਉਂ ਫ਼ਰਾਮਾਉਂਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਘੱਲਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤ੍ਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਹਲਕਾਰਿਆਂ ਨੇ ਮੁੜ ਆਖਿਆ, ਬਨ-ਹਦਦ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤਾਂ ਤੇਰੇ ਕੋਲ ਆਖ ਭੇਜਿਆ ਸੀ ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਤੇ ਬਾਲ ਬੱਚੇ ਮੈਨੂੰ ਦੇ ਦੇਹ।