1 Kings 20:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮੈਂ ਕੱਲ ਇਸ ਵੇਲੇ ਆਪਣਿਆਂ ਅਫ਼ਸਰਾਂ ਨੂੰ ਤੇਰੇ ਕੋਲ ਭੇਜਾਂਗਾ ਤੇ ਉਹ ਤੇਰੇ ਮਹਿਲ ਅਤੇ ਤੇਰੇ ਸੇਵਕਾਂ ਤੇ ਅਫ਼ਸਰਾਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਜੋ ਕੁਝ ਵੀ ਤੇਰੀ ਨਜ਼ਰ ਵਿੱਚ ਵੱਧੀਆਂ ਹੈ ਉਹ ਆਪਣੇ ਹੱਥਾਂ ਵਿੱਚ ਚੁੱਕ ਕੇ ਮੇਰੇ ਕੋਲ ਲੈ ਆਉਣਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਮੈਂ ਭਲਕੇ ਏਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਓਹ ਤੇਰੇ ਮਹਿਲ ਦੀ ਅਰ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਐਉਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਓਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਮੈਂ ਕੱਲ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਭੇਜਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।