1 Kings 20:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਨੇ ਬਨ-ਹਦਦ ਨੂੰ ਇਹ ਕਹਿੰਦਿਆਂ ਸੁਨੇਹਾ ਭੇਜਿਆ, “ਤੂੰ ਜੋ ਪਹਿਲਾਂ ਕਿਹਾ ਸੀ ਮੈਂ ਉਹੀ ਕਰਾਂਗਾ, ਪਰ ਮੈਂ ਤੇਰਾ ਦੂਸਰਾ ਆਦੇਸ਼ ਨਹੀਂ ਮੰਨ ਸੱਕਦਾ।” ਬਨ-ਹਦਦ ਦੇ ਆਦਮੀਆਂ ਨੇ ਇਹ ਸੁਨੇਹਾ ਪਾਤਸ਼ਾਹ ਨੂੰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਭਈ ਜੋ ਕੁਝ ਤੁਸਾਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਏਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।