1 Kings 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਆਗੂਆਂ ਨੇ ਈਜ਼ਬਲ ਨੂੰ ਸੁਨੇਹਾ ਭੇਜਿਆ ਕਿ, “ਨਾਬੋਥ ਮਾਰਿਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਘੱਲਿਆ ਕਿ ਨਾਬੋਥ ਨੂੰ ਪਥਰਾਓ ਕੀਤਾ ਗਿਆ ਅਰ ਉਹ ਮਰ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਈਜ਼ਬਲ ਨੂੰ ਕਹਾ ਭੇਜਿਆ ਕਿ ਨਾਬੋਥ ਨੂੰ ਪਥਰਾਉ ਕੀਤਾ ਗਿਆ ਅਤੇ ਉਹ ਮਰ ਗਿਆ ਹੈ।