1 Kings 21:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਦਾ ਵਚਨ ਏਲੀਯਾਹ ਤਿਸ਼ਬੀ ਨੂੰ ਅਇਆ। ਏਲੀਯਾਹ ਤਿਸ਼ਬੀ ਦਾ ਨਬੀ ਸੀ। ਯਹੋਵਾਹ ਨੇ ਫ਼ਰਮਾਇਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪਰਮੇਸ਼ੁਰ ਦਾ ਬਚਨ ਏਲੀਯਾਹ ਤਿਸ਼ਬੀ ਨੂੰ ਆਇਆ ਕਿ