1 Kings 21:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਾਮਰਿਯਾ ਦੇ ਅਹਾਬ ਪਾਤਸ਼ਾਹ ਕੋਲ ਜਾ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਇਸ ਵੇਲੇ ਹੋਵੇਗਾ। ਇਸ ਵਕਤ ਉਹ ਇਸ ਬਾਗ਼ ਨੂੰ ਹਥਿਆਉਣ ਦੇ ਚਕਰ ਵਿੱਚ ਉੱਥੇ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ ਵਿੱਚ ਹੈ ਅਤੇ ਉਸਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ ਅਤੇ ਇਸਰਾਏਲ ਦੇ ਪਾਤਸ਼ਾਹ ਅਹਾਬ ਨੂੰ ਜੋ ਸਾਮਰਿਯਾ ਵਿੱਚ ਵੱਸਦਾ ਹੈ ਜਾ ਮਿਲ। ਵੇਖ, ਉਹ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ ਅਤੇ ਉਸ ਦਾ ਕਬਜ਼ਾ ਲੈਣ ਨੂੰ ਉੱਥੇ ਗਿਆ ਹੈ।