1 Kings 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਏਲੀਯਾਹ ਅਹਾਬ ਕੋਲ ਗਿਆ ਤਾਂ ਅਹਾਬ ਨੇ ਉਸ ਨੂੰ ਵੇਖਕੇ ਆਖਿਆ, “ਹੇ ਮੇਰੇ ਵੈਰੀਆਂ! ਤੂੰ ਮੈਨੂੰ ਫ਼ਿਰ ਤੋਂ ਲੱਭ ਲਿਆ!” ਏਲੀਯਾਹ ਨੇ ਜਵਾਬ ’ਚ ਕਿਹਾ, “ਹਾਂ, ਮੈਂ ਤੈਨੂੰ ਮੁੜ ਤੋਂ ਲੱਭ ਲਿਆ। ਤੂੰ ਹਮੇਸ਼ਾ ਆਪਣਾ ਜੀਵਨ ਯਹੋਵਾਹ ਦੇ ਵਿਰੁੱਧ ਪਾਪ ਕਰਨ ਵਿੱਚ ਹੀ ਗੁਜ਼ਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੈਂ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ, ਹਾਂ, ਲੱਭ ਲਿਆ ਕਿਉਂ ਜੋ ਤੈਂ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ।