1 Kings 21:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਏਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਏਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤ੍ਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਏਹ ਬੁਰਿਆਈ ਲਿਆਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ।