1 Kings 22:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਦੋ ਸਾਲ ਇਸਰਾਏਲ ਅਤੇ ਅਰਾਮ ਵਿੱਚ ਅਮਨ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਿੰਨਾਂ ਵਰਿਹਾਂ ਤੀਕ ਓਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿੰਨਾਂ ਸਾਲਾਂ ਤੱਕ ਉਹ ਅਮਨ ਨਾਲ ਟਿਕੇ ਰਹੇ ਅਤੇ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਾ ਹੋਈ।