1 Kings 22:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੈਂ ਆਪਣਾ ਭੇਸ ਵਟਾਅ ਕੇ ਲੜਾਈ ਵਿੱਚ ਜਾਵਾਂਗਾ, ਪਰ ਤੂੰ ਆਪਣੇ ਵਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਅ ਕੇ ਲੜਾਈ ਵਿੱਚ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾ ਕੇ ਲੜਾਈ ਵਿੱਚ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ।