1 Kings 22:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਲੜਾਈ ਦੌਰਾਨ ਇਨ੍ਹਾਂ ਸਰਦਾਰਾਂ ਨੇ ਜਦੋਂ ਯਹੋਸ਼ਾਫ਼ਾਟ ਰਾਜੇ ਨੂੰ ਵੇਖਿਆ, ਤਾਂ ਉਨਹਾਂ ਸੋਚਿਆ ਕਿ ਇਹੀ ਇਸਰਾਏਲ ਦਾ ਪਾਤਸ਼ਾਹ ਹੈ, ਤਾਂ ਉਹ ਉਸ ਨੂੰ ਮਾਰਨ ਲਈ ਦੌੜੇ ਤਾਂ ਯਹੋਸ਼ਾਫ਼ਾਟ ਨੇ ਦੁਹਾਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫਾਟ ਨੂੰ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਪਾਤਸ਼ਾਹ ਜ਼ਰੂਰ ਏਹੋ ਹੀ ਹੋਵੇਗਾ ਅਤੇ ਓਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫਾਟ ਚਿਚਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ।