1 Kings 22:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦਿਨ ਲੜਾਈ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰੱਥ ਵਿੱਚ ਹੀ ਥੰਮਿਆ ਰਿਹਾ ਅਤੇ ਅਰਾਮ ਦੀ ਸੈਨਾ ਵੱਲ ਵੇਖਦਾ ਰਿਹਾ, ਉਸਦਾ ਲਹੂ ਵਗ-ਵਗ ਕੇ ਰੱਥ ਦਾ ਤੱਲਵਾਂ ਹਿੱਸਾ ਭਰ ਗਿਆ ਅਤੇ ਸ਼ਾਮ ਹੋਣ ਤੱਕ ਪਾਤਸ਼ਾਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੜਾਈ ਉਸ ਦਿਨ ਵੱਧ ਗਈ ਅਰ ਪਾਤਸ਼ਾਹ ਆਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮ੍ਹਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੜਾਈ ਉਸ ਦਿਨ ਵੱਧ ਗਈ ਅਤੇ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੰਝ ਨੂੰ ਮਰ ਗਿਆ ਅਤੇ ਲਹੂ ਉਹ ਦੇ ਜ਼ਖਮ ਤੋਂ ਰਥ ਦੇ ਵਿੱਚ ਵਗਦਾ ਰਿਹਾ।