1 Kings 22:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੰਨੀ ਦੇਰ ਅਹਾਬ ਪਾਤਸ਼ਾਹ ਨੇ ਰਾਜ ਕੀਤਾ, ਉਸ ਦੇ ਇਹ ਕਾਰਨਾਮੇ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ। ਅਤੇ ਉਹ ਕਿਤਾਬ ਪਾਤਸ਼ਾਹ ਦੇ ਹਾਥੀ ਦੰਦ ਦੇ ਘਰ ਜੋ ਉਸ ਨੇ ਬਣਵਾਇਆ ਸੀ, ਅਤੇ ਉਹ ਸ਼ਹਿਰ ਜੋ ਉਸ ਨੇ ਉਸਾਰੇ ਸਨ ਸਭ ਕੁਝ ਬਾਰੇ ਦੱਸਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਓਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਓਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਾਬ ਦੀਆਂ ਬਾਕੀ ਗੱਲਾਂ ਅਤੇ ਜੋ ਕੁਝ ਉਸਨੇ ਕੀਤਾ ਅਤੇ ਉਹ ਹਾਥੀ ਦੰਦ ਦਾ ਘਰ ਜੋ ਉਸ ਨੇ ਬਣਾਇਆ ਅਤੇ ਉਹ ਸਾਰੇ ਸ਼ਹਿਰ ਜੋ ਉਸ ਨੇ ਉਸਾਰੇ ਕੀ ਉਹ ਸਭ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਗਏ?