1 Kings 22:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਆਪਣੀ ਮੌਤ ਤੋਂ ਬਾਅਦ ਆਪਣੇ ਪੁਰਖਿਆਂ ਨਾਲ ਹੀ ਦਫ਼ਨਾਇਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਹਾਬ ਆਪਣੇ ਪਿਉਂ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਸ ਦਾ ਪੁੱਤ੍ਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਅਹਾਬ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਸ ਦਾ ਪੁੱਤਰ ਅਹਜ਼ਯਾਹ ਉਸ ਦੇ ਥਾਂ ਰਾਜ ਕਰਨ ਲੱਗਾ।