1 Kings 22:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ, ਆਸਾ ਦਾ ਪੁੱਤਰ ਯਹੋਸ਼ਾਫ਼ਾਟ ਯਹੂਦਾਹ ਉੱਤੇ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਸਾ ਦਾ ਪੁੱਤ੍ਰ ਯਹੋਸ਼ਾਫਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਵਰਹੇ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸਾ ਦਾ ਪੁੱਤਰ ਯਹੋਸ਼ਾਫ਼ਾਤ ਇਸਰਾਏਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਵਿੱਚ ਯਹੂਦਾਹ ਉੱਤੇ ਰਾਜ ਕਰਨ ਲੱਗਾ।