1 Kings 22:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ਾਫ਼ਾਟ ਨੇ ਕੁਝ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਿਆਉਣ ਲਈ ਓਫੀਰ ਨੂੰ ਜਾਣ, ਪਰ ਉਹ ਕਦੇ ਵੀ ਨਾ ਜਾ ਪਏ ਕਿਉਂ ਕਿ ਉਹ ਜਹਾਜ਼ ਅਸਯੋਨ ਗ਼ਬਰ ਕੋਲ ਹੀ ਟੁੱਟ ਕੇ ਨਸ਼ਟ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ ਬਣਾਏ ਤਾਂ ਜੋ ਓਹ ਸੋਨੋ ਲਈ ਓਫੀਰ ਨੂੰ ਜਾਣ ਪਰ ਓਹ ਗਏ ਨਾ ਕਿਉਂ ਜੋ ਓਹ ਜਹਾਜ ਅਸਯੋਨ ਗਬਰ ਕੋਲ ਟੁੱਟ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ਾਫ਼ਾਤ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ।