1 Kings 22:49 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਟ ਦੀ ਮਦਦ ਕਰਨ ਦੀ ਸਲਾਹ ਦਿੱਤੀ। ਉਸ ਨੇ ਕਿਹਾ ਕਿ ਮੈਂ ਆਪਣੇ ਕੁਝ ਜਹਾਜ਼ ਸੇਵਕਾਂ ਨੂੰ ਤੇਰੇ ਜਹਾਜ਼ ਚਾਲਕਾਂ ਨਾਲ ਭੇਜ ਦਿੰਦਾ ਹਾਂ ਪਰ ਯੋਹਸ਼ਾਫਾਟ ਨੇ ਅਹਜ਼ਯਾਹ ਦੇ ਆਦਮੀਆਂ ਦੀ ਮਦਦ ਨੂੰ ਰੱਦ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਹਾਬ ਦੇ ਪੁੱਤ੍ਰ ਅਹਜ਼ਯਾਹ ਨੇ ਯਹੋਸ਼ਾਫਾਟ ਨੂੰ ਆਖਿਆ ਭਈ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆ ਨੂੰ ਜਾਣ ਦੇਹ ਪਰ ਯਹੋਸ਼ਾਫਾਟ ਨੇ ਨਾਂਹ ਕਰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਹਾਬ ਦੇ ਪੁੱਤਰ ਅਹਜ਼ਯਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ ਕਿ ਜਹਾਜ਼ਾਂ ਉੱਤੇ ਆਪਣਿਆਂ ਟਹਿਲੂਆਂ ਨਾਲ ਮੇਰੇ ਟਹਿਲੂਆਂ ਨੂੰ ਜਾਣ ਦੇਹ ਪਰ ਯਹੋਸ਼ਾਫ਼ਾਤ ਨੇ ਨਾਂਹ ਕਰ ਦਿੱਤੀ।