1 Kings 22:51 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ 17 ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ ਇਸਰਾਏਲ ਉੱਪਰ ਵੀ 2 ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਹਾਬ ਦਾ ਪੁੱਤ੍ਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਵਰਹੇ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।