1 Kings 22:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਵੀ ਆਪਣੇ ਪਿਤਾ ਵਾਂਗ ਬਆਲ ਦੀ ਉਪਾਸਨਾ ਕੀਤੀ ਅਤੇ ਉਸ ਅੱਗੇ ਮੱਥਾ ਟੇਕਿਆ ਅਤੇ ਇਉਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ। ਯਹੋਵਾਹ ਵੀ ਉਸਤੇ ਉਵੇਂ ਕ੍ਰੋਧਿਤ ਹੋਇਆ ਜਿਵੇਂ ਉਸ ਦੇ ਪਿਤਾ ਤੇ ਇਸ ਤੋਂ ਪਹਿਲਾਂ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੇ ਬਆਲ ਦੀ ਪੂਜਾ ਕੀਤੀ ਅਤੇ ਉਹ ਦੇ ਅੱਗੇ ਮੱਥਾ ਟੇਕਿਆ ਸੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਖਿਝਾਇਆ ਅਤੇ ਤਿਵੇਂ ਹੀ ਸਭ ਕੁਝ ਕੀਤਾ ਜਿਵੇਂ ਉਹ ਦੇ ਪਿਤਾ ਨੇ ਕੀਤਾ ਸੀ।