1 Kings 22:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਅਹਾਬ ਪਾਤਸ਼ਾਹ ਨੇ ਆਪਣੇ ਅਫ਼ਸਰਾਂ ਵਿੱਚੋਂ ਇੱਕ ਨੂੰ ਮੀਕਾਯਾਹ ਨੂੰ ਲੱਭਣ ਲਈ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਸੱਦ ਕੇ ਆਖਿਆ, ਯਿਮਲਾਹ ਦੇ ਪੁੱਤ੍ਰ ਮੀਕਾਯਾਹ ਨੂੰ ਛੇਤੀ ਲੈ ਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ।