1 Kings 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਫ਼ਿਰਊਨ, ਮਿਸਰ ਦੇ ਰਾਜੇ ਦੀ ਧੀ ਨਾਲ ਵਿਆਹ ਕੀਤਾ ਅਤੇ ਉਸ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਲੈ ਆਇਆ। ਉਸਦਾ ਮਹਿਲ ਅਤੇ ਯਹੋਵਾਹ ਦਾ ਮੰਦਰ ਉਸ ਵਕਤ ਹਾਲੇ ਬਣ ਰਹੇ ਸਨ। ਉਹ ਯਰੂਸ਼ਲਮ ਦੇ ਦੁਆਲੇ ਇੱਕ ਕੰਧ ਵੀ ਉਸਾਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਸਾਕਾਦਾਰੀ ਕੀਤੀ ਅਤੇ ਫ਼ਿਰਊਨ ਦੀ ਧੀ ਨੂੰ ਲੈ ਆਇਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਰੱਖਿਆ ਜਦ ਤੀਕ ਆਪਣਾ ਮਹਿਲ ਅਰ ਯਹੋਵਾਹ ਦਾ ਭਵਨ ਅਰ ਯਰੂਸ਼ਲਮ ਦੀ ਸਫੀਲ ਚੁਫੇਰਿਓਂ ਬਣ ਨਾ ਚੁੱਕੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫ਼ਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ। ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ।