1 Kings 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਦੋ ਔਰਤਾਂ ਜਿਹੜੀਆਂ ਕਿ ਵੇਸਵਾਵਾਂ ਸਨ, ਪਾਤਸ਼ਾਹ ਦੇ ਸਾਹਮਣੇ ਆ ਖਲੋਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਦੋ ਤੀਵੀਆਂ ਜਿਹੜੀਆਂ ਬੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖਲੋਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।