1 Kings 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਵਿੱਚ ਇੱਕ ਔਰਤ ਨੇ ਕਿਹਾ, “ਮਹਾਰਾਜ! ਇਹ ਔਰਤ ਅਤੇ ਮੈਂ ਇੱਕੋ ਹੀ ਘਰ ਵਿੱਚ ਰਹਿੰਦੀਆਂ ਹਾਂ। ਅਸੀਂ ਦੋਨੋ ਹੀ ਗਰਭਵਤੀਆਂ ਸੀ ਅਤੇ ਬੱਚੇ ਜਣਨ ਵਾਲੀਆਂ ਸਾਂ। ਮੈਂ ਆਪਣੇ ਬੱਚੇ ਨੂੰ ਜਦੋਂ ਜਨਮ ਦਿੱਤਾ ਉਸ ਵਕਤ ਇਹ ਮੇਰੇ ਕੋਲ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਤੀਵੀਂ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਤੀਵੀਆਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਰ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਤੇ ਇੱਕ ਬੱਚਾ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।