1 Kings 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨਾਂ ਦਿਨਾਂ ਬਾਅਦ ਇਸ ਔਰਤ ਨੇ ਵੀ ਆਪਣੇ ਬੱਚੇ ਨੂੰ ਜਨਮ ਦਿੱਤਾ। ਸਾਡੇ ਨਾਲ ਘਰ ਵਿੱਚ ਹੋਰ ਕੋਈ ਵੀ ਮਨੁੱਖ ਨਹੀਂ ਸੀ, ਸਿਰਫ਼ ਅਸੀਂ ਦੋਨੋ ਹੀ ਘਰ ਵਿੱਚ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੀਜੇ ਦਿਨ ਐਉਂ ਹੋਇਆ ਕਿ ਜਦ ਮੈਂ ਜਣ ਚੁੱਕੀ ਤਾਂ ਏਹ ਤੀਵੀਂ ਵੀ ਜਣੀ ਅਤੇ ਅਸੀਂ ਇਕੱਠੀਆਂ ਸਾਂ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ ਅਤੇ ਘਰ ਵਿੱਚ ਸਾਥੋਂ ਬਿਨਾ ਹੋਰ ਕੋਈ ਵੀ ਨਹੀਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ।