1 Kings 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਰਾਤ, ਉਸ ਔਰਤ ਦਾ ਬੱਚਾ ਮਰ ਗਿਆ ਕਿਉਂ ਕਿ ਉਹ ਉਸ ਉੱਤੇ ਪੈ ਗਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਸ ਤੀਵੀਂ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਏਹ ਉਹ ਦੇ ਉੱਤੇ ਲੇਟ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ।