1 Kings 3:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਮੈਂ ਆਪਣੇ ਬੱਚੇ ਨੂੰ ਜਦੋਂ ਦੁੱਧ ਪਿਲਾਉਣ ਲਈ ਉੱਠੀ ਤਾਂ ਮੈਂ ਵੇਖਿਆ ਕਿ ਬੱਚਾ ਤਾਂ ਮਰਿਆ ਪਿਆ ਹੈ, ਤਾਂ ਮੈਂ ਇਸ ਬੱਚੇ ਨੂੰ ਹੋਰ ਨਜ਼ਦੀਕ ਤੋਂ ਵੇਖਿਆ ਤਾਂ ਮੈਂ ਜਾਣਿਆ ਕਿ ਇਹ ਮੇਰਾ ਬੱਚਾ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮੋਇਆ ਪਿਆ ਹੈ ਪਰ ਜਦ ਸਵੇਰ ਦੇ ਵੇਲੇ ਉਸ ਲਈ ਵਿਚਾਰ ਕੀਤਾ ਤਾਂ ਵੇਖੋ ਏਹ ਮੇਰਾ ਬੱਚਾ ਨਹੀਂ ਸੀ ਜਿਸ ਨੂੰ ਮੈਂ ਜਣੀ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ l