1 Kings 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੂਜੀ ਔਰਤ ਨੇ ਕਿਹਾ, “ਨਹੀਂ! ਇਹ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ।” ਪਰ ਪਹਿਲੀ ਔਰਤ ਨੇ ਆਖਿਆ, “ਨਹੀਂ, ਤੂੰ ਗ਼ਲਤ ਹੈਂ। ਮਰਿਆ ਹੋਇਆ ਬੱਚਾ ਤੇਰਾ ਹੈ ਤੇ ਜਿਉਂਦਾ ਮੇਰਾ ਹੈ!” ਇਸ ਲਈ ਦੋਵੇਂ ਔਰਤਾਂ ਨੇ ਰਾਜੇ ਦੇ ਸਾਹਮਣੇ ਦਲੀਲ ਬਾਜੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੂਜੀ ਤੀਵੀਂ ਨੇ ਆਖਿਆ, ਐਉਂ ਨਹੀਂ ਜੀਉਂਦਾ ਬੱਚਾ ਮੇਰਾ ਹੈ ਅਤੇ ਮੋਇਆ ਹੋਇਆ ਤੇਰਾ ਹੈ ਅਤੇ ਇਸ ਆਖਿਆ, ਐਉਂ ਨਹੀਂ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਮੇਰਾ ਬੱਚਾ ਜੀਉਂਦਾ ਹੈ। ਐਉਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।