1 Kings 3:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਪਾਤਸਾਹ ਨੇ ਕਿਹਾ, “ਤੁਸੀਂ ਦੋਨੋ ਹੀ ਇਹ ਆਖ ਰਹੀਆਂ ਹੋ ਕਿ ਜਿਉਂਦਾ ਬੱਚਾ ਤੁਹਾਡਾ ਹੈ ਅਤੇ ਮੋਇਆ ਬੱਚਾ ਤੁਹਾਡਾ ਦੋਨਾਂ ਦਾ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਇਹ ਮੇਰਾ ਬੱਚਾ ਹੈ ਜਿਹੜਾ ਜੀਉਂਦਾ ਹੈ ਅਤੇ ਤੇਰਾ ਬੱਚਾ ਮੋਇਆ ਹੋਇਆ ਹੈ ਅਤੇ ਦੂਜੀ ਆਖਦੀ ਹੈ ਨਹੀਂ ਮੋਇਆ ਹੋਇਆ ਤੇਰਾ ਬੱਚਾ ਹੈ ਅਤੇ ਜੀਉਂਦਾ ਮੇਰਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਾਤਸ਼ਾਹ ਨੇ ਆਖਿਆ, ਇੱਕ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ ਹੈ ਅਤੇ ਦੂਸਰੀ ਆਖਦੀ ਹੈ ਕਿ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਇਸ ਦਾ।