1 Kings 3:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸੁਲੇਮਾਨ ਪਾਤਸ਼ਾਹ ਨੇ ਆਖਿਆ, “ਇਸ ਬੱਚੇ ਨੂੰ ਦੋ ਹਿਸਿਆਂ ਵਿੱਚ ਵੱਢ ਸੁੱਟੋ ਅਤੇ ਇੱਕ-ਇੱਕ ਹਿੱਸਾ ਇਨ੍ਹਾਂ ਦੋਨਾਂ ਔਰਤਾਂ ਨੂੰ ਦੇ ਦੇਵੋ।”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਨੇ ਆਖਿਆ, ਇਸ ਜੀਉਂਦੇ ਬੱਚੇ ਨੂੰ ਦੋਂਹ ਥਾਈ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਨੇ ਆਖਿਆ, ਇਸ ਜਿਉਂਦੇ ਬੱਚੇ ਨੂੰ ਦੋ ਹਿੱਸਿਆਂ ਵਿੱਚ ਚੀਰ ਸੁੱਟੋ। ਅੱਧਾ ਇੱਕ ਨੂੰ ਦੇ ਦਿਓ ਅਤੇ ਅੱਧਾ ਦੂਜੀ ਨੂੰ।