1 Kings 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਬਲੀ ਚੜ੍ਹਾਉਣ ਲਈ ਗਿਬਓਨ ਨੂੰ ਗਿਆ, ਓੱਥੇ ਉਹ ਇਸ ਲਈ ਗਿਆ ਕਿਉਂ ਕਿ ਉਹ ਸਭ ਤੋਂ ਵੱਧ ਮਹੱਤਵਪੂਰਣ ਉੱਚੀ ਥਾਂ ਸੀ, ਉਸ ਜਗਵੇਦੀ ਉੱਪਰ ਸੁਲੇਮਾਨ ਨੇ ਉਸ ਜਗਵੇਦੀ ਉੱਤੇ 1,000 ਭੇਟਾਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਹੋਮ ਬਲੀ ਲਈ ਗਿਬਓਨ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਹੋਮ ਬਲੀ ਲਈ ਗਿਬਓਨ ਸ਼ਹਿਰ ਨੂੰ ਗਿਆ ਕਿਉਂ ਜੋ ਉਹ ਉੱਚਾ ਅਤੇ ਵੱਡਾ ਥਾਂ ਸੀ ਅਤੇ ਸੁਲੇਮਾਨ ਨੇ ਉਸ ਜਗਵੇਦੀ ਉੱਤੇ ਹੋਮ ਦੀਆਂ ਇੱਕ ਹਜ਼ਾਰ ਬਲੀਆਂ ਚੜ੍ਹਾਈਆਂ।