1 Kings 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸੁਲੇਮਾਨ ਪਾਤਸ਼ਾਹ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋ ਗਿਆ।